ਮਾਜਰੀ 31 ਮਈ( ਮਾਰਸਲ ਨਿਊਜ) ਉਘੇ ਸਮਾਜ ਸੇਵੀ ਤੇ ਕਿਸਾਨ ਆਗੂ ਬਾਈ ਗੁਰਮੀਤ ਸਿੰਘ ਢਕੌਰਾਂ ਨੂੰ ਉਸ ਸਮੇਂ ਗਹਿਰਾ ਸਦਮਾ ਲਗਾ ਜਦੋਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਰਿੰਦਰ ਕੌਰ (57)ਦਾ ਦਿਹਾਂਤ ਹੋ ਗਿਆ। ਉਹ ਆਪਣੇ ਪਿਛੇ ਇਕ ਬੇਟਾ ਤੇ ਦੋ ਬੇਟੀਆਂ ਛੱਡ ਗਏ ਹਨ।ਉਹ ਕੁਝ ਸਮੇਂ ਤੋਂ ਬਿਮਾਰ ਸਨ ਉਨ੍ਹਾਂ ਅੰਤਿਮ ਸਵਾਸ ਅੱਜ ਤੜਕੇ 4 ਵਜੇ ਫੌਰਟਿਸ ਹੋਸਪਿਟਲ ਮੁਹਾਲੀ ਵਿਖੇ ਲਏ1 ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 12 ਵਜੇ ਦੁਪਿਹਰ ਪਿੰਡ ਢਕੌਰਾਂ ਦੇ ਸ਼ਮਸਾਨ ਘਾਟ ਵਿਖੇ ਹੋਵੇਗਾ ਇਸ ਦੁੱਖ ਦੀ ਘੜੀ ਵਿਚ ਦੁਖੀ ਪਰਿਵਾਰ ਨਾਲ ਇਲਾਕੇ ਦੀਆਂ ਵੱਖ ਵੱਖ ਧਾਰਮਿਕ ਰਾਜਨੀਤਕ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ🙏