ਖਰੜ 1 ਅਕਤੂਬਰ ( ਰਣਜੀਤ ਸਿੰਘ ਕਾਕਾ) ਰਾਣਾ ਰਣਜੀਤ ਸਿੰਘ ਗਿੱਲ ਉਮੀਦਵਾਰ ਵਿਧਾਨ ਸਭਾ ਹਲਕਾ ਖਰੜ ਨੂੰ ਅੱਜ ਪ੍ਰਮਾਤਮਾ ਵੱਲੋਂ ਪੋਤਰੇ ਦੀ ਦਾਤ ਬਖ਼ਸ਼ੀ ਗਈ ਹੈ,ਜਿਸ ਦਾ ਜਨਮ ਅਮਰੀਕਾ ਦੇ ਸੈਨ ਐਂਟੋਨੀਓ ਵਿਖੇ ਹੋਇਆ ਹੈ, ਸਾਰੇ ਪਰਿਵਾਰ ਨੇ ਪ੍ਰਮਾਤਮਾ ਦਾ ਕੋਟਿ-ਕੋਟਿ ਧੰਨਵਾਦ ਕੀਤਾ ਹੈ। ਇਸ ਖੁਸ਼ੀ ਦੇ ਮੌਕੇ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ,ਸ਼੍ਰੋਮਣੀ ਕਮੇਟੀ ਅਗਜੇਕਟਿਵ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ, ਜ਼ਿਲਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਕਿਸਾਨ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਕਾਦੀਮਾਜਰਾ, ਟਰਾਂਸਪੋਟਰ ਪਾਲਇੰਦਰ ਸਿੰਘ ਬਾਠ ਐੱਸ ਸੀ ਵਿੰਗ ਜ਼ਿਲਾ ਪ੍ਰਧਾਨ ਦਿਲਬਾਗ ਸਿੰਘ ਮੀਆਂਪੁਰ,ਵਰਕਿੰਗ ਕਮੇਟੀ ਪੰਜਾਬ ਮਨਜੀਤ ਸਿੰਘ ਮੁੰਧੋਂ,ਸੀਨੀਅਰ ਯੂਥ ਆਗੂ ਰਵਿੰਦਰ ਸਿੰਘ ਖੇੜਾ,ਰਣਧੀਰ ਸਿੰਘ ਧੀਰਾ, ਜਗਤਾਰ ਸਿੰਘ ਕਾਲਾ ਹਰਮਿੰਦਰ ਸਿੰਘ ਕਾਲਾਹੁਸ਼ਿਆਰਪੁਰ ਸਰਪੰਚ ਮਨਮੋਹਨ ਸਿੰਘ ਮਾਵੀ ਸਾਬਕਾ ਐਮ ਸੀ ਮੀਤ ਪ੍ਰਧਾਨ ਠਾਕੁਰ ਦਵਿੰਦਰ ਸਿੰਘ ਰਾਜਦੀਪ ਸਿੰਘ ਹੈਪੀ ਭੁਪਿੰਦਰ ਸਿੰਘ ਕਾਲਾ ਤੇ ਹੋਰਨਾਂ ਸਖ਼ਸ਼ੀਅਤਾਂ ਨੇ ਗਿੱਲ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ ਹੈ।

LEAVE A REPLY

Please enter your comment!
Please enter your name here